Bible Language

1 Samuel 10 (YLT) Young's Literal Translation

Versions

PAV   ਫੇਰ ਸਮੂਏਲ ਨੇ ਇੱਕ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਹਲ ਦਿੱਤੀ ਅਰ ਉਹ ਨੂੰ ਚੁੰਮ ਕੇ ਆਖਿਆ, ਭਲਾ, ਯਹੋਵਾਹ ਨੇ ਤੈਨੂੰ ਇਸ ਕਰਕੇ ਨਹੀਂ ਮਸਹ ਕੀਤਾ ਹੈ ਜੋ ਤੂੰ ਉਹ ਦੀ ਮਿਰਾਸ ਦਾ ਪਰਧਾਨ ਬਣੇਂ?
IRVPA   ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ * ਇਸਰਾਏਲੀ ਲੋਕਾਂ ਉੱਤੇ ਬਣੇਂ?