Bible Language

1 Samuel 17:55 (YLT) Young's Literal Translation

Versions

PAV   ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫਲਿਸਤੀ ਨਾਲ ਲੜਨ ਲਈ ਜਾਂਦਿਆਂ ਡਿੱਠਾ ਤਾਂ ਉਸਨੇ ਸੈਨਾਪਤੀ ਅਬਨੇਰ ਕੋਲੋਂ ਪੁੱਛਿਆਂ, ਅਬਨੇਰ ਇਹ ਮੁੰਡਾ ਕਿਹ ਦਾ ਪੁੱਤ੍ਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੀ ਜਿੰਦ ਦੀ ਸੌਂਹ ਮੈਨੂੰ ਤਾਂ ਖਬਰ ਨਹੀਂ
IRVPA   {ਦਾਊਦ ਨੂੰ ਸ਼ਾਊਲ ਦੇ ਸਾਹਮਣੇ ਲਿਆਂਦਾ ਜਾਣਾ} PS ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬੀਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀਂ ਜਾਣਦਾ।