Bible Language

1 Samuel 28:8 (YLT) Young's Literal Translation

Versions

PAV   ਸੋ ਸ਼ਾਊਲ ਨੇ ਆਪਣਾ ਭੇਸ ਵਟਾ ਕੇ ਹੋਰ ਲੀੜੇ ਪਾ ਲਏ ਅਤੇ ਗਿਆ ਅਰ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਤੀਵੀਂ ਕੋਲ ਅੱਪੜਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤ੍ਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਉਤਾਹਾਂ ਲਿਆ
IRVPA   ਸੋ ਸ਼ਾਊਲ ਨੇ ਆਪਣਾ ਭੇਸ ਬਦਲ ਕੇ ਹੋਰ ਕੱਪੜੇ ਪਾ ਕੇ ਗਿਆ ਅਤੇ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਇਸਤਰੀ ਕੋਲ ਗਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਬੁਲਾ ਲਿਆ।