Bible Language

1 Samuel 29:1 (YLT) Young's Literal Translation

Versions

PAV   ਸੋ ਫਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਸੁੰਬ ਦੇ ਨੇੜੇ ਜੋ ਯਿਜ਼ਰਾਏਲ ਵਿੱਚ ਹੈ ਡੇਰੇ ਲਾਏ
IRVPA   {ਫ਼ਲਿਸਤੀ ਦਾਊਦ ਉੱਤੇ ਸ਼ੱਕ ਕਰਦੇ ਹਨ} PS ਸੋ ਫ਼ਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਪਾਣੀ ਦੇ ਸੋਤੇ ਦੇ ਨੇੜੇ ਜੋ ਯਿਜ਼ਰਏਲ ਵਿੱਚ ਹੈ ਡੇਰੇ ਲਾਏ