Bible Language

1 Samuel 5:9 (YLT) Young's Literal Translation

Versions

PAV   ਜਦ ਓਹ ਉਸ ਨੂੰ ਉੱਥੇ ਲੈ ਗਏ ਸਨ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਦੇ ਨਾਸ ਕਰਨ ਨੂੰ ਉਹ ਦੇ ਉੱਤੇ ਵੀ ਪਸਰ ਗਿਆ ਅਤੇ ਉਹ ਨੇ ਉਸ ਸ਼ਹਿਰ ਦਿਆਂ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੋੜੀ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਮਵੇਸ਼ੀਆਂ ਨਿਕਲੀਆਂ।।
IRVPA   ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ।