Bible Language

1 Samuel 7:1 (YLT) Young's Literal Translation

Versions

PAV   ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਧਰਿਆ ਜੋ ਟੀਸੀ ਦੇ ਉੱਤੇ ਹੈ ਅਤੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪਵਿੱਤ੍ਰ ਕੀਤਾ ਜੋ ਉਹ ਯਹੋਵਾਹ ਦੇ ਸੰਦੂਕ ਦੀ ਵੇਖ ਭਾਲ ਕਰੇ
IRVPA   ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਰੱਖ ਦਿੱਤਾ ਜੋ ਟਿੱਲੇ ਦੇ ਉੱਤੇ ਸੀ ਅਤੇ ਉਹ ਦੇ ਪੁੱਤਰ ਅਲਆਜ਼ਾਰ ਨੂੰ ਪਵਿੱਤਰ ਕੀਤਾ ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਦੇਖਭਾਲ ਕਰੇ। PS