Bible Language

1 Timothy 4 (YLT) Young's Literal Translation

Versions

PAV   ਪਰ ਆਤਮਾ ਸਾਫ਼ ਆਖਦਾ ਹੈ ਭਈ ਆਉਣ ਵਾਲਿਆਂ ਸਮਿਆਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਚਿੱਤ ਲਾ ਕੇ ਨਿਹਚਾ ਤੋਂ ਫਿਰ ਜਾਣਗੇ
ERVPA   ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹਡ਼ੇ ਝੂਠ ਆਖਦੇ ਹ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
IRVPA   {ਝੂਠੇ ਗੁਰੂ} PS ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।