Bible Language

1 Timothy 4:14 (YLT) Young's Literal Translation

Versions

PAV   ਤੂੰ ਉਸ ਦਾਤ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ ਜਿਹੜੀ ਅਗੰਮ ਵਾਕ ਦੇ ਰਾਹੀਂ ਪਰਿਹਾ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ
ERVPA   ਜਿਹਡ਼ੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
IRVPA   ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ।