Bible Language

1 Timothy 5:5 (YLT) Young's Literal Translation

Versions

PAV   ਜਿਹੜੀ ਸੱਚ ਮੁੱਚ ਵਿਧਵਾ ਅਤੇ ਇਕੱਲੀ ਕਾਰੀ ਹੈ ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ
ERVPA   ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇਕੱਲੀ ਹੈ, ਤਾਂ ਉਹ ਆਸ ਰਖਦੀ ਹੈ ਕਿ ਪਰਮੇਸ਼ੁਰ ਇਕੱਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰਖਦੀ ਹੈ।
IRVPA   ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।