Bible Language

1 Corinthians 15:45 (YLT) Young's Literal Translation

Versions

PAV   ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾਂ ਮਨੁੱਖ ਆਦਮ ਜੀਉਂਦੀ ਜਾਨ ਹੋਇਆ, ਛੇਕੜਲਾ ਆਦਮ ਜੀਵਨ ਦਾਤਾ ਆਤਮਾ ਹੋਇਆ
ERVPA   ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਾਨਵ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਾਨ੍ਵ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।
IRVPA   ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।