Versions
PAV ਤਾਂ ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜੇਹੇ ਚੰਦਨ ਦੀ ਲਕੜੀ ਅੱਜ ਤੀਕ ਕਦੀ ਵੇਖਣ ਵਿੱਚ ਨਹੀਂ ਆਈ
IRVPA ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।