Bible Language

1 Kings 13:18 (YLT) Young's Literal Translation

Versions

PAV   ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜੇਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਲਈ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ
IRVPA   ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।