Bible Language

1 Kings 13:26 (YLT) Young's Literal Translation

Versions

PAV   ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਏਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਏਸ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ
IRVPA   ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ।