Bible Language

1 Kings 19:14 (YLT) Young's Literal Translation

Versions

PAV   ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆਂ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਡਾਹ ਸੁੱਟਿਆ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ, ਪਰ ਓਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ