Bible Language

1 Kings 2:7 (YLT) Young's Literal Translation

Versions

PAV   ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤ੍ਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਓਹਨਾਂ ਦੇ ਵਿੱਚ ਜੋ ਤੇਰੇ ਲੰਗਰ ਵਿੱਚੋਂ ਖਾਂਦੇ ਹਨ ਰਲਾ ਦੇਈਂ ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਨੱਠਾ ਸਾਂ ਤਾਂ ਓਹ ਉਵੇਂ ਹੀ ਮੇਰੇ ਕੋਲ ਆਏ ਸਨ