Bible Language

1 Kings 8:65 (YLT) Young's Literal Translation

Versions

PAV   ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ