Bible Language

1 Peter 3:15 (YLT) Young's Literal Translation

Versions

PAV   ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ