Bible Language

1 Samuel 16:4 (YLT) Young's Literal Translation

Versions

PAV   ਜਿਹੜਾ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਹੋ ਕੀਤਾ ਅਤੇ ਬੈਤਲਹਮ ਵਿੱਚ ਆਇਆ। ਤਦ ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸੁਲਾਹ ਨਾਲ ਆਇਆ ਹੈਂ?
IRVPA   ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?