Bible Language

1 Samuel 23:23 (YLT) Young's Literal Translation

Versions

PAV   ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰਾਂ ਖਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਵਾਂਗਾ ਅਤੇ ਅਜਿਹਾ ਹੋਵੇਗਾ ਭਈ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ