Bible Language

1 Samuel 28:12 (YLT) Young's Literal Translation

Versions

PAV   ਜਿਸ ਵੇਲੇ ਉਸ ਤੀਵੀਂ ਨੇ ਸਮੂਏਲ ਨੂੰ ਡਿੱਠਾ ਤਾਂ ਉੱਚੀ ਅਵਾਜ਼ ਨਾਲ ਚਿਚਲਾਈ ਅਤੇ ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਤੁਸਾਂ ਮੇਰੇ ਨਾਲ ਛੱਲ ਕਾਹਨੂੰ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ!
IRVPA   ਜਿਸ ਵੇਲੇ ਉਸ ਇਸਤਰੀ ਨੇ ਸਮੂਏਲ ਨੂੰ ਵੇਖਿਆ ਤਾਂ ਉੱਚੀ ਅਵਾਜ਼ ਨਾਲ ਚਿੱਲਾਈ ਅਤੇ ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਤੁਸੀਂ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ!