Bible Language

1 Samuel 28:14 (YLT) Young's Literal Translation

Versions

PAV   ਤਦ ਉਹ ਨੇ ਉਸ ਨੂੰ ਆਖਿਆ, ਉਹ ਦੀ ਡੌਲ ਦਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉਤਾਹਾਂ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਤਾ ਜੋ ਉਹੋ ਸਮੂਏਲ ਹੈ ਅਤੇ ਉਹ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।।
IRVPA   ਤਦ ਉਹ ਨੇ ਉਸ ਨੂੰ ਆਖਿਆ, ਉਹ ਦੇ ਰੰਗ ਰੂਪ ਬਾਰੇ ਦੱਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉੱਪਰ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਣਿਆ ਜੋ ਉਹ ਸਮੂਏਲ ਹੀ ਹੈ ਅਤੇ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ। PEPS