Bible Language

1 Samuel 28:15 (YLT) Young's Literal Translation

Versions

PAV   ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨੀਆਂ ਦੇ। ਏਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ
IRVPA   ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁੱਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁੱਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ। ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ।