Bible Language

1 Samuel 28:18 (YLT) Young's Literal Translation

Versions

PAV   ਏਸ ਲਈ ਜੇ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜੇ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ
IRVPA   ਇਸ ਲਈ ਜੋ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ।