Bible Language

1 Samuel 28:19 (YLT) Young's Literal Translation

Versions

PAV   ਨਾਲੇ ਯਹੋਵਾਹ ਤੇਰੇ ਸਣੇ ਇਸਰਾਏਲ ਨੂੰ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਭਲਕੇ ਤੂੰ ਅਤੇ ਤੇਰੇ ਪੁੱਤ੍ਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ
IRVPA   ਅਤੇ ਯਹੋਵਾਹ ਤੇਰੇ ਸਮੇਤ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਅਤੇ ਤੇਰੇ ਪੁੱਤਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ। PEPS