Bible Language

1 Samuel 28:20 (YLT) Young's Literal Translation

Versions

PAV   ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਹੋ ਕੇ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਡਾਢਾ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।।
IRVPA   ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬਹੁਤ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।