Bible Language

1 Samuel 28:9 (YLT) Young's Literal Translation

Versions

PAV   ਤਦ ਉਸ ਤੀਵੀਂ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਭਈ ਸ਼ਾਊਲ ਨੇ ਕੀ ਕੀਤਾ, ਕਿੱਕੁਰ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਿੰਦ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇਂ?
IRVPA   ਤਦ ਉਸ ਇਸਤਰੀ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਜੋ ਸ਼ਾਊਲ ਨੇ ਕੀ ਕੀਤਾ, ਕਿਵੇਂ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਾਨ ਨੂੰ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇ?