Bible Language

2 Chronicles 20 (YLT) Young's Literal Translation

Versions

PAV   ਏਸ ਦੇ ਮਗਰੋਂ ਐਉਂ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਟ ਦੇ ਨਾਲ ਲੜਨ ਲਈ ਆਏ
IRVPA   {ਅਦੋਮ ਦੇ ਨਾਲ ਯੁੱਧ} PS ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ