Bible Language

2 Chronicles 20:34 (YLT) Young's Literal Translation

Versions

PAV   ਅਤੇ ਯਹੋਸ਼ਾਫ਼ਾਟ ਦੇ ਬਾਕੀ ਕੰਮ ਆਦ ਤੋਂ ਅੰਤ ਤੀਕ ਹਨਾਨੀ ਦੇ ਪੁੱਤ੍ਰ ਯੇਹੂ ਦੇ ਇਤਹਾਸ ਵਿੱਚ ਲਿੱਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ ਹਨ
IRVPA   ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ