Bible Language

2 Chronicles 26:3 (YLT) Young's Literal Translation

Versions

PAV   ਉਜ਼ੀਯਾਹ ਸੋਲਾਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਵਰਹੇ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
IRVPA   ਉੱਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ