Bible Language

2 Chronicles 4:19 (YLT) Young's Literal Translation

Versions

PAV   ਸੁਲੇਮਾਨ ਨੇ ਓਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ
IRVPA   ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ