Versions
PAV ਅਤੇ ਉਹ ਦੇ ਹੇਠਾਂ ਉਹ ਦੇ ਚੌਫੇਰੇ ਇੱਕ ਇੱਕ ਹੱਥ ਵਿੱਚ ਦਸ ਦਸ ਬਲਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਏਹ ਬਲਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲੇ ਗਏ ਸਨ
IRVPA ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ।