Bible Language

2 Chronicles 5:11 (YLT) Young's Literal Translation

Versions

PAV   ਐਉਂ ਹੋਇਆ ਕਿ ਜਾਜਕ ਪਵਿੱਤਰ ਅਸਥਾਨੋਂ ਬਾਹਰ ਨਿੱਕਲੇ. ਓਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਓਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ
IRVPA   {ਪਰਮੇਸ਼ੁਰ ਦੀ ਮਹਿਮਾ} PS ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ