Bible Language

2 Corinthians 11:3 (YLT) Young's Literal Translation

Versions

PAV   ਪਰ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਖਚਰ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ ਵਿਗੜ ਜਾਣ
ERVPA   ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
IRVPA   ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।