Bible Language

2 Corinthians 11:33 (YLT) Young's Literal Translation

Versions

PAV   ਅਤੇ ਮੈਂ ਤਾਕੀ ਥਾਣੀ ਟੋਕਰੇ ਵਿੱਚ ਸਫ਼ੀਲ ਉੱਪਰ ਦੀ ਉਤਾਰਿਆ ਗਿਆ ਅਤੇ ਉਹ ਦੇ ਹੱਥੋਂ ਬਚ ਨਿੱਕਲਿਆ।।
ERVPA   ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿਚਾਲੇ ਖਿਡ਼ਕੀ ਰਾਹੀਂ ਲੰਘਾਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।
IRVPA   ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ। PE