Bible Language

2 Corinthians 9:1 (YLT) Young's Literal Translation

Versions

PAV   ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾ ਲਈ ਹੈ ਤੁਹਾਡੀ ਵੱਲ ਮੇਰੇ ਲਿਖਣ ਦੀ ਕੋਈ ਲੋੜ ਨਹੀਂ
ERVPA   ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ।
IRVPA   {ਸਾਥੀ ਵਿਸ਼ਵਾਸੀਆਂ ਲਈ ਸਹਾਇਤਾ} PS ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ।