Bible Language

2 Corinthians 9:5 (YLT) Young's Literal Translation

Versions

PAV   ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਉਚਿਤ ਸਮਝੀ ਜੋ ਓਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਹ ਦਾ ਅੱਗੋਂ ਹੀ ਤੁਸਾਂ ਬਚਨ ਦਿੱਤਾ ਹੋਇਆ ਹੈ ਅਗੇਤਾ ਹੀ ਤਿਆਰ ਕਰ ਰੱਖਣਾ ਭਈ ਉਹ ਖੁਲ੍ਹ ਦਿਲੀ ਦੇ ਦਾਨ ਵਰਗਾ ਤਿਆਰ ਰਹੇ ਨਾ ਬੱਧੋਗਿਰੀ ਦੇ ਦਾਨ ਵਰਗਾ।।
ERVPA   ਇਸਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਹਾਰ ਹੋਵਗਾ ਜਿਹਡ਼ਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇਛਿਤ।
IRVPA   ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ। PS