Bible Language

2 Corinthians 9:6 (YLT) Young's Literal Translation

Versions

PAV   ਪਰ ਗੱਲ ਇਹ ਹੈ ਭਈ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁਲ੍ਹੇ ਦਿਲ ਬੀਜਦਾ ਹੈ ਉਹ ਖੁਲ੍ਹੇ ਦਿਲ ਵੱਢੇਗਾ
ERVPA   ਇਹ ਯਾਦ ਰੱਖੋ; ਜਿਹਡ਼ਾ ਵਿਅਕਤੀ ਥੋਡ਼ਾ ਬੀਜਦਾ ਹੈ ਉਹ ਥੋਡ਼ਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹਡ਼ਾ ਬਹੁਤਾ ਬੀਜਦਾ ਹੈ ਉਹ ਬਹੁਤਾ ਕਟ੍ਟੇਗਾ।
IRVPA   {ਦਾਨ ਕਿਵੇਂ ਦੇਈਏ} PS ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।