Bible Language

2 Kings 13:25 (YLT) Young's Literal Translation

Versions

PAV   ਅਤੇ ਯਹੋਆਹਾਜ਼ ਦੇ ਪੁੱਤ੍ਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤ੍ਰ ਬਨ-ਹਦਦ ਦੇ ਹੱਥੋਂ ਓਹ ਸ਼ਹਿਰ ਫੇਰ ਖੋਹ ਲਏ ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਜੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਰ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।।
IRVPA   ਅਤੇ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥੋਂ ਉਹ ਸ਼ਹਿਰ ਫੇਰ ਖੋਹ ਲਏ, ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਯੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਤੇ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ। PE