Versions
PAV ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਏਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਰ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਰ ਯਹੋਵਾਹ ਦੇ ਭਵਨ ਵਿੱਚ ਗਿਆ
IRVPA {ਰਾਜਾ ਦਾ ਯਸਾਯਾਹ ਤੋਂ ਸਲਾਹ ਮੰਗਣਾ} (ਯਸਾ 37:1-7) PS ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।