Bible Language

2 Kings 22:3 (YLT) Young's Literal Translation

Versions

PAV   ਯੋਸ਼ੀਯਾਹ ਪਾਤਸ਼ਾਹ ਦੇ ਅਠਾਰਵੇਂ ਵਰਹੇ ਐਉਂ ਹੋਇਆ ਭਈ ਪਾਤਸ਼ਾਹ ਨੇ ਮੁਸ਼ੱਲਾਮ ਦੇ ਪੋਤ੍ਰੇ ਅਸਲਯਾਹ ਦੇ ਪੁੱਤ੍ਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਏਹ ਆਖ ਕੇ ਘੱਲਿਆ
IRVPA   {ਬਿਵਸਥਾ ਦੀ ਪੋਥੀ ਮਿਲਣਾ} (2 ਇਤ 34:8-28) PS ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ।