Bible Language

2 Kings 2:3 (YLT) Young's Literal Translation

Versions

PAV   ਅਤੇ ਨਬੀਆਂ ਦੇ ਪੁੱਤ੍ਰ ਜਿਹੜੇ ਬੈਤਏਲ ਵਿੱਚ ਸਨ ਅਲੀਸ਼ਾ ਕੋਲ ਆਏ ਅਰ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਭਈ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ? ਅਤੇ ਉਹ ਬੋਲਿਆ, ਮੈਨੂੰ ਪਤਾ ਹੈ। ਚੁੱਪ ਰਹੋ
IRVPA   ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”