Bible Language

2 Timothy 2:2 (YLT) Young's Literal Translation

Versions

PAV   ਅਤੇ ਜਿਹੜੀਆਂ ਗੱਲਾਂ ਤੈਂ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੈਥੋਂ ਸੁਣੀਆਂ ਅਜੇਹਿਆਂ ਮਾਤਬਰ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਜੋਗ ਹੋਣ
ERVPA   ਤੁਸੰ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿਖਾ ਸਕਣਗੇ।
IRVPA   ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।