Bible Language

2 Chronicles 18:2 (YLT) Young's Literal Translation

Versions

PAV   ਅਤੇ ਕੁਝ ਵਰਿਹਾਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪ੍ਰੇਰਿਆ