Bible Language

2 Chronicles 20:12 (YLT) Young's Literal Translation

Versions

PAV   ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਉਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਰਿਹਾ ਹੈ ਸਾਡੀ ਕੁੱਝ ਤਾਕਤ ਨਹੀਂ ਅਤੇ ਨਾ ਅਸੀਂ ਏਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ