Bible Language

2 Chronicles 24:6 (YLT) Young's Literal Translation

Versions

PAV   ਤਦ ਪਾਤਸ਼ਾਹ ਨੇ ਯਹੋਯਾਦਾ ਪਰਧਾਨ ਨੂੰ ਬੁਲਾ ਕੇ ਉਸ ਨੂੰ ਆਖਿਆ ਕਿ ਤੂੰ ਲੇਵੀਆਂ ਕੋਲੋਂ ਕਿਉਂ ਮੰਗ ਨਹੀਂ ਕੀਤੀ ਕਿ ਓਹ ਸਾਖੀ ਦੇ ਤੰਬੂ ਲਈ ਯਹੂਦਾਹ ਅਤੇ ਯਰੂਸ਼ਲਮ ਤੋਂ ਇਸਰਾਏਲ ਦੀ ਸਭਾ ਉੱਤੇ ਯਹੋਵਾਹ ਦੇ ਦਾਸ ਮੂਸਾ ਦਾ ਮਸੂਲ ਲਿਆਇਆ ਕਰਨ?