Bible Language

2 Chronicles 26:13 (YLT) Young's Literal Translation

Versions

PAV   ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਜੋਧਿਆਂ ਦੀ ਸੈਨਾ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
IRVPA   ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ