Bible Language

2 Chronicles 26:15 (YLT) Young's Literal Translation

Versions

PAV   ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਓਹ ਤੀਰ ਚਲਾਉਣ ਅਤੇ ਵੱਡੇ ਵੱਡੇ ਪੱਥਰ ਵਗਾਹੁਣ ਲਈ ਬੁਰਜਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਉਂ ਦੂਰ ਤੀਕਰ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜੇਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।।
IRVPA   ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ। PS