Bible Language

2 Chronicles 26:21 (YLT) Young's Literal Translation

Versions

PAV   ਸੋ ਉਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੀਕਰ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅੱਡ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤ੍ਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਉਂ ਕਰਦਾ ਸੀ
IRVPA   ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ