Bible Language

2 Chronicles 31:6 (YLT) Young's Literal Translation

Versions

PAV   ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਓਹ ਵੀ ਬਲਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤੇ