Bible Language

2 Kings 14:15 (YLT) Young's Literal Translation

Versions

PAV   ਅਤੇ ਯਹੋਆਸ਼ ਦੀ ਬਾਕੀ ਵਾਰਤਾ ਜੋ ਕੁਝ ਉਸ ਨੇ ਕੀਤਾ ਉਹ ਦੀ ਸਾਮਰਥ ਅਰ ਜਿਵੇਂ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨਾਲ ਲੜਿਆ ਸੋ ਕੀ ਉਹ ਇਸਰਾਏਲ ਦੇ ਪਾਤਸਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
IRVPA   ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?